ਜਿਲ੍ਹਾ ਮੁਕਤਸਰ (ਪੰਜਾਬ) ਦੇ ਲਖਬੀਰ ਸਿੰਘ ਦੀ ਪੀ. ਜੀ. ਆਈ. ਚੰਡੀਗੜ੍ਹ ਤੋਂ ਕਾਲੇ ਪੀਲੀਏ ਦੀ ਦਵਾਈ ਚੱਲ ਰਹੀ ਸੀ। ਉਹ ਆਪਣੇ ਪੁੱਤਰ ਨਾਲ ਹੀ ਪੀ. ਜੀ. ਆਈ. ਜਾਣ ਲਈ ਘਰੋਂ ਗਿਆ ਸੀ। ਇਸ ਦੌਰਾਨ ਰਸਤੇ ਵਿਚ ਲੁ-ਟੇ-ਰਿ-ਆਂ ਨੇ ਉਨ੍ਹਾਂ ਨੂੰ ਘੇਰ ਲਿਆ ਅਤੇ ਲੁੱ-ਟ ਕਰਨ ਤੋਂ ਬਾਅਦ ਲਖਬੀਰ ਸਿੰਘ ਦਾ ਕ-ਤ-ਲ ਕਰ ਦਿੱਤਾ। ਅੱਗੇ ਪੜ੍ਹੋ ਪੂਰੀ ਖ਼ਬਰ
ਪ੍ਰਾਪਤ ਜਾਣਕਾਰੀ ਅਨੁਸਾਰ ਮੁਕਤਸਰ ਦੇ ਮਰਾੜ ਕਲਾਂ ਵਿਚ ਦੋਸ਼ੀਆਂ ਵਲੋਂ ਵੱ-ਡੀ ਵਾਰ*ਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਸ਼ੁੱਕਰਵਾਰ ਸਵੇਰੇ 5.30 ਵਜੇ ਆਲਟੋ ਕਾਰ ਵਿੱਚ ਪੀ. ਜੀ. ਆਈ. ਜਾਣ ਲਈ ਘਰੋਂ ਗਏ ਪਿਓ-ਪੁੱਤ ਨੂੰ ਲੁੱ-ਟ-ਣ ਤੋਂ ਬਾਅਦ ਦੋਸ਼ੀਆਂ ਨੇ ਇਕ ਬਜ਼ੁਰਗ ਵਿਅਕਤੀ ਦਾ ਕ-ਤ-ਲ ਕਰ ਦਿੱਤਾ। ਉਸ ਦੇ ਪੁੱਤਰ ਨਾਲ ਵੀ ਬੁਰੀ ਤਰ੍ਹਾਂ ਕੁੱਟ*ਮਾਰ ਕੀਤੀ। ਇਸ ਵਾਰ*ਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਲੁ-ਟੇ-ਰੇ ਮੌਕੇ ਤੋਂ ਫਰਾਰ ਹੋ ਗਏ।
ਇਸ ਮਾਮਲੇ ਦੀ ਸੂਚਨਾ ਮਿਲਦੇ ਹੀ ਥਾਣਾ ਬਰੀਵਾਲਾ ਦੀ ਪੁਲਿਸ ਨੇ ਮੌਕੇ ਉੱਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਹਿਚਾਣ ਲਖਬੀਰ ਸਿੰਘ ਉਮਰ 54 ਸਾਲ ਪੁੱਤਰ ਦਿਆਲ ਸਿੰਘ ਵਾਸੀ ਮਰਾੜ ਕਲਾਂ ਦੇ ਰੂਪ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਲਖਬੀਰ ਸਿੰਘ ਪੀਲੀਏ ਦੀ ਬਿਮਾਰੀ ਤੋਂ ਪੀੜਤ ਸੀ ਅਤੇ ਉਸ ਦਾ ਪੀ. ਜੀ. ਆਈ. ਚੰਡੀਗੜ੍ਹ ਤੋਂ ਇਲਾਜ ਚੱਲ ਰਿਹਾ ਸੀ। ਸ਼ੁੱਕਰਵਾਰ ਦੀ ਸਵੇਰੇ 5.30 ਵਜੇ ਉਹ ਆਪਣੇ ਪੁੱਤਰ ਨਾਲ ਆਲਟੋ ਕਾਰ ਵਿਚ ਸਵਾਰ ਹੋ ਕੇ ਘਰੋਂ ਦਵਾਈ ਲੈਣ ਗਿਆ ਸੀ।
ਦੋਵੇਂ ਪਿਓ-ਪੁੱਤਰ ਮਰਾੜ ਕਲਾਂ ਤੋਂ ਖਾਰਾ ਲਿੰਕ ਰੋਡ ਰਾਹੀਂ ਮੁਕਤਸਰ ਤੋਂ ਕੋਟਕਪੂਰਾ ਹਾਈਵੇ ਵੱਲ ਨੂੰ ਜਾ ਰਹੇ ਸਨ। ਜਦੋਂ ਉਹ ਪਿੰਡ ਮਰਾੜ ਕਲਾਂ ਤੋਂ ਥੋੜ੍ਹਾ ਅੱਗੇ ਰੇਲਵੇ ਫਾਟਕ ਦੇ ਨੇੜੇ ਪੁੱਜੇ ਤਾਂ ਲੁ-ਟੇ-ਰਿ-ਆਂ ਨੇ ਕਾਰ ਰੋਕ ਕੇ ਦੋਵਾਂ ਕੋਲੋਂ ਪੈਸੇ ਅਤੇ ਮੋਬਾਈਲ ਫੋਨ ਖੋ-ਹ ਲਏ। ਇਸ ਦੌਰਾਨ ਜਦੋਂ ਉਨ੍ਹਾਂ ਨੇ ਵਿਰੋਧ ਕੀਤਾ ਤਾਂ ਦੋਸ਼ੀਆਂ ਨੇ ਉਨ੍ਹਾਂ ਉੱਤੇ ਤੇ ਹ-ਥਿ-ਆ-ਰਾਂ ਨਾਲ ਵਾਰ ਕਰਕੇ ਪਿਤਾ ਦਾ ਕ-ਤ-ਲ ਕਰ ਦਿੱਤਾ। ਇਸ ਦੌਰਾਨ ਦੋਸ਼ੀਆਂ ਨੇ ਪੁੱਤਰ ਦੀ ਵੀ ਬੁਰੀ ਤਰ੍ਹਾਂ ਨਾਲ ਕੁੱਟ*ਮਾਰ ਕੀਤੀ।