ਪਿਓ ਹੀ ਬਣਿਆ ਦੁਸ਼-ਮਣ, ਪੁੱਤਰ ਤੇ ਕੀਤਾ ਫਾ-ਇ-ਰ, ਜਖਮੀਂ ਨੇ ਤੋੜਿਆ ਦ-ਮ, ਮੁੱਢਲੀ ਜਾਣਕਾਰੀ ਵਿਚ ਸਾਹਮਣੇ ਆਇਆ ਇਹ ਕਾਰਨ

Punjab

ਸੁਨਾਮ ਊਧਮ ਸਿੰਘ ਵਾਲਾ (ਪੰਜਾਬ) ਅੱਜਕੱਲ੍ਹ ਆਏ ਦਿਨ ਵੱਡੀਆਂ ਵਾ-ਰ-ਦਾ-ਤਾਂ ਸਾਹਮਣੇ ਆ ਰਹੀਆਂ ਹਨ। ਕਈ ਥਾਵਾਂ ਉੱਤੇ ਪਿਓ ਵੱਲੋਂ ਪੁੱਤਰ ਦਾ ਕ-ਤ-ਲ ਕੀਤਾ ਜਾ ਰਿਹਾ ਹੈ ਅਤੇ ਕਿਤੇ ਪੁੱਤਰ ਵੱਲੋਂ ਪਿਓ ਦਾ ਕ-ਤ-ਲ ਕੀਤਾ ਜਾ ਰਿਹਾ ਹੈ। ਇਸੇ ਦੌਰਾਨ ਹੁਣ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਚੀਮਾ ਦੇ ਇੱਕ ਨੌਜਵਾਨ ਦਾ ਉਸ ਦੇ ਪਿਓ ਨੇ ਗੋ-ਲੀ, ਮਾ*ਰ ਕੇ ਕ-ਤ-ਲ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਘਰ ਵਿਚ ਮੌਜੂਦ ਮਾਂ ਅਤੇ ਧੀ ਦੀ ਜਾ-ਨ ਬੜੀ ਮੁਸ਼ਕਲ ਨਾਲ ਬਚੀ ਹੈ। ਪੁਲਿਸ ਨੇ ਦੇਹ ਦਾ ਸਥਾਨਕ ਹਸਪਤਾਲ ਵਿਚ ਪੋਸਟ ਮਾਰਟਮ ਕਰਵਾ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਚੀਮਾ ਦੇ ਮੁੱਖੀ ਮਨਜੀਤ ਸਿੰਘ ਨੇ ਦੱਸਿਆ ਕਿ ਰਵੀਨਾ ਰਾਣੀ ਉਰਫ਼ ਪਰਮਜੀਤ ਕੌਰ ਵਾਸੀ ਚੀਮਾ ਨੇ ਦੱਸਿਆ ਕਿ ਅਮਨਦੀਪ ਸਿੰਘ ਦੇ ਪਿਤਾ ਗੋਪਾਲ ਸਿੰਘ ਜੋ ਕਿ ਫੌਜ ਤੋਂ ਸੇਵਾ ਮੁਕਤ ਹਨ ਅਤੇ ਹੁਣ ਪ੍ਰਾਈਵੇਟ ਤੌਰ ਉੱਤੇ ਕੰਮ ਕਰਦੇ ਸਨ। ਗੋਪਾਲ ਸਿੰਘ ਦੇ ਕਿਸੇ ਨਾਲ ਨਾਜਾ-ਇਜ਼ ਸਬੰਧ ਸਨ, ਜਿਸ ਕਾਰਨ ਘਰ ਵਿਚ ਹਮੇਸ਼ਾ ਝ-ਗ-ੜਾ ਰਹਿੰਦਾ ਸੀ। ਇਸੇ ਦੌਰਾਨ ਬੀਤੀ ਰਾਤ ਕਰੀਬ 11 ਵਜੇ ਗੋਪਾਲ ਸਿੰਘ ਨੇ ਆਪਣੇ ਪੁੱਤਰ ਅਮਨਦੀਪ ਸਿੰਘ ਦਾ ਗੋ-ਲੀ, ਮਾ*ਰ ਕੇ ਕ-ਤ-ਲ ਕਰ ਦਿੱਤਾ।

ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਗੋਪਾਲ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਉਸ ਦੀ ਭਾਲ ਕੀਤੀ ਜਾ ਰਹੀ ਹੈ। ਇਸ ਦੌਰਾਨ ਮ੍ਰਿਤਕ ਦੀ ਭੈਣ ਨੇ ਰੋਂਦੇ ਹੋਏ ਕਿਹਾ ਕਿ ਮੇਰੇ ਪਿਤਾ ਨੇ ਮੇਰੇ ਭਰਾ ਨੂੰ ਮਾ-ਰਿ-ਆ, ਉਸ ਨੂੰ ਫਾਂ-ਸੀ ਦੀ ਸਜ਼ਾ ਦਿਓ। ਇਸ ਦੁਖ-ਦਾਈ ਘਟਨਾ ਤੋਂ ਬਾਅਦ ਪੂਰੇ ਪਿੰਡ ਦੇ ਲੋਕ ਮ੍ਰਿ-ਤ-ਕ ਦੇ ਘਰ ਮੌਜੂਦ ਸਨ ਅਤੇ ਅਮਨਦੀਪ ਸਿੰਘ ਦੀ ਮੌ-ਤ ਦੇ ਕਾਰਨ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਹੈ।

Leave a Reply

Your email address will not be published. Required fields are marked *