ਮਾਲਖਾਨਾ ਮੁਨਸ਼ੀ ਨੇ, ਆਪਣੇ ਆਪ ਉੱਤੇ ਕੀਤਾ ਫਾ-ਇ-ਰ, ਹਸਪਤਾਲ ਪਹੁੰਚਾਉਣ ਤੇ ਡਾਕਟਰਾਂ ਨੇ ਕੀਤਾ ਮ੍ਰਿ-ਤ-ਕ ਐਲਾਨ, ਜਾਂਂਚ ਜਾਰੀ

Punjab

ਪੰਜਾਬ ਦੇ ਥਾਣਾ ਸਦਰ ਰਾਮਪੁਰਾ ਵਿੱਚ ਮਾਲਖਾਨਾ ਦੇ ਮੁਨਸ਼ੀ ਵਲੋਂ ਖੁ-ਦ-ਕੁ-ਸ਼ੀ ਕਰ ਲੈਣ ਦਾ ਦੁਖ-ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮੁਨਸ਼ੀ ਨੇ ਏਕੇ 47 ਨਾਲ ਖੁਦ ਨੂੰ ਗੋ-ਲੀ, ਮਾ-ਰ ਕੇ ਖੁ-ਦ-ਕੁ-ਸ਼ੀ ਕੀਤੀ ਗਈ ਹੈ। ਮ੍ਰਿਤਕ ਦੀ ਪਹਿਚਾਣ ਸੁਖਪਾਲ ਸਿੰਘ ਦੇ ਰੂਪ ਵਜੋਂ ਹੋਈ ਹੈ। ਇਸ ਘ-ਟ-ਨਾ ਤੋਂ ਬਾਅਦ ਉਸ ਦੇ ਸਾਥੀ ਪੁਲਿਸ ਕਰਮਚਾਰੀਆਂ ਵੱਲੋਂ ਮੁਨਸ਼ੀ ਨੂੰ ਇਲਾਜ ਲਈ ਨੇੜੇ ਦੇ ਹਸਪਤਾਲ ਲਿਜਾਇਆ ਗਿਆ, ਪਰ ਉਦੋਂ ਤੱਕ ਉਸ ਦੀ ਮੌ-ਤ ਹੋ ਚੁੱਕੀ ਸੀ। ਐਸ. ਐਸ. ਪੀ. ਅਮਨੀਤ ਕੋਂਡਲ ਨੇ ਦੱਸਿਆ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਸ ਮਾਮਲੇ ਬਾਰੇ ਪ੍ਰਾਪਤ ਜਾਣਕਾਰੀ ਅਨੁਸਾਰ ਸੁਖਪਾਲ ਸਿੰਘ ਪਿਛਲੇ ਕੁਝ ਸਮੇਂ ਤੋਂ ਥਾਣਾ ਸਦਰ ਰਾਮਪੁਰਾ ਵਿੱਚ ਮੁਨਸ਼ੀ ਤਾਇਨਾਤ ਸਨ। ਉਹ ਹਰ ਰੋਜ਼ ਦੀ ਤਰ੍ਹਾਂ ਸੋਮਵਾਰ ਨੂੰ ਜਦੋਂ ਡਿਊਟੀ ਉੱਤੇ ਆਏ ਤਾਂ ਉਨ੍ਹਾਂ ਨੇ ਮਲਖਾਨੇ ਦੇ ਅੰਦਰ ਰੱਖੀ ਏਕੇ 47 ਨਾਲ ਛਾਤੀ ਵਿਚ ਗੋ-ਲੀ, ਮਾ*ਰ ਕੇ ਖੁ-ਦ-ਕੁ-ਸ਼ੀ ਕਰ ਲਈ। ਸੂਤਰਾਂ ਦੇ ਦੱਸਣ ਅਨੁਸਾਰ ਜਦੋਂ ਸੁਖਪਾਲ ਸਿੰਘ ਨੇ ਆਪਣੇ ਆਪ ਨੂੰ ਗੋ-ਲੀ, ਮਾ*ਰ ਲਈ ਤਾਂ ਗੋ-ਲੀ ਦੀ ਆਵਾਜ਼ ਸੁਣ ਕੇ ਸਾਥੀ ਪੁਲਿਸ ਕਰਮਚਾਰੀ ਮੌਕੇ ਉੱਤੇ ਪਹੁੰਚ ਗਏ ਅਤੇ ਉਨ੍ਹਾਂ ਵਲੋਂ ਉਸ ਨੂੰ ਤੁਰੰਤ ਨੇੜੇ ਦੇ ਹਸਪਤਾਲ ਪਹੁੰਚਾਇਆ ਗਿਆ। ਹਸਪਤਾਲ ਪੁੱਜਣ ਉੱਤੇ ਡਾਕਟਰਾਂ ਨੇ ਮੁੱਢਲੀ ਜਾਂਚ ਕਰਨ ਤੋਂ ਬਾਅਦ ਮੁਨਸ਼ੀ ਨੂੰ ਮ੍ਰਿਤਕ ਐਲਾਨ ਕਰ ਦਿੱਤਾ।

ਇਸ ਦੌਰਾਨ ਜਾਣਕਾਰੀ ਦਿੰਦਿਆਂ ਐਸ. ਐਸ. ਪੀ. ਅਮਨੀਤ ਕੋਂਡਲ ਨੇ ਦੱਸਿਆ ਕਿ ਥਾਣਾ ਸਦਰ ਰਾਮਪੁਰਾ ਦੇ ਮੁਨਸ਼ੀ ਨੇ ਖੁਦ ਨੂੰ ਗੋ-ਲੀ ਮਾ*ਰ ਲਈ ਹੈ। ਉਸ ਦੀ ਮੌ-ਤ ਹੋ ਗਈ ਹੈ। ਉਨ੍ਹਾਂ ਨੇ ਕਿਹਾ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਕਿ ਸੁਖਪਾਲ ਸਿੰਘ ਨੇ ਖ਼ੁਦ ਨੂੰ ਗੋ*ਲੀ ਕਿਉਂ ਮਾ_ਰੀ ਹੈ। ਉਨ੍ਹਾਂ ਨੇ ਕਿਹਾ ਕਿ ਅਸਲੀ ਕਾਰਨ ਜਾਂਚ ਤੋਂ ਬਾਅਦ ਹੀ ਪਤਾ ਲੱਗ ਸਕਣਗੇ।

Leave a Reply

Your email address will not be published. Required fields are marked *