ਸਹੁਰੇ ਪਰਿਵਾਰ ਤੋਂ ਤੰ-ਗ ਹੋਈ ਮਹਿਲਾ ਨੇ, ਜਿੰਦਗੀ ਨੂੰ ਆਖੀ ਅਲ-ਵਿਦਾ, ਪੇਕੇ ਪਰਿਵਾਰ ਨੇ ਸਹੁਰਿਆਂ ਉੱਤੇ ਲਾਏ ਗੰਭੀਰ ਇਲ-ਜ਼ਾਮ

Punjab

ਜਿਲ੍ਹਾ ਮੋਗਾ (ਪੰਜਾਬ) ਦੇ ਪਿੰਡ ਰਾਮਾਂ ਵਿੱਚ ਇੱਕ ਔਰਤ ਵੱਲੋਂ ਫਾ-ਹਾ, ਲਾ ਕੇ ਖੁ-ਦ-ਕੁ-ਸ਼ੀ ਕਰਨ ਦਾ ਦੁਖ-ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਮਹਿਲਾ ਦੀ ਪਹਿਚਾਣ ਲਵਪ੍ਰੀਤ ਕੌਰ ਪਤਨੀ ਕੁਲਵਿੰਦਰ ਸਿੰਘ ਦੇ ਰੂਪ ਵਜੋਂ ਹੋਈ ਹੈ। ਮ੍ਰਿਤਕਾ ਦਾ ਵਿਆਹ 4 ਸਾਲ ਪਹਿਲਾਂ ਕੁਲਵਿੰਦਰ ਸਿੰਘ ਦੇ ਨਾਲ ਹੋਇਆ ਸੀ। ਮ੍ਰਿਤਕਾ ਦੇ ਪੇਕੇ ਪਰਿਵਾਰ ਵਾਲਿਆਂ ਵਲੋਂ ਉਸ ਦੇ ਸਹੁਰੇ ਪਰਿਵਾਰ ਉੱਤੇ ਕ-ਤ-ਲ ਦਾ ਦੋਸ਼ ਲਗਾਇਆ ਗਿਆ ਹੈ।

ਇਸ ਮਾਮਲੇ ਵਿਚ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਲੜਕੀ ਦੇ ਸਹੁਰੇ ਪਰਿਵਾਰ ਵਾਲੇ ਉਨ੍ਹਾਂ ਦੀ ਧੀ ਨੂੰ ਦਾਜ ਲਈ ਤੰ-ਗ, ਪ੍ਰੇਸ਼ਾਨ ਕਰਦੇ ਸਨ। ਫਿਲਹਾਲ ਇਸ ਮਾਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ ਉੱਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਮ੍ਰਿਤਕਾ ਦੇ ਪਰਿਵਾਰ ਵਲੋਂ ਇਨਸਾਫ਼ ਅਤੇ ਸਹੁਰੇ ਪਰਿਵਾਰ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ। ਮ੍ਰਿਤਕਾ ਦੇ ਮਾਤਾ-ਪਿਤਾ ਮੰਗ ਕਰ ਰਹੇ ਹਨ ਕਿ ਉਨ੍ਹਾਂ ਦੀ ਲੜਕੀ ਦੇ ਸੱਸ-ਸਹੁਰੇ, ਦਿਉਰ, ਪਤੀ ਅਤੇ ਨਣਦ ਦੇ ਖਿਲਾਫ ਮਾਮਲਾ ਦਰਜ ਕੀਤਾ ਜਾਵੇ।

Leave a Reply

Your email address will not be published. Required fields are marked *