ਦਾਜ ਲਈ ਹੋਏ ਘਰੇਲੂ ਕਲੇਸ਼ ਵਿਚ, ਮਾਂ ਅਤੇ ਪੁੱਤ ਦੀ ਹੋਈ ਦੁਖਦ ਅਖੀਰ, ਲੜਕੀ ਦੇ ਪਿਤਾ ਨੇ ਦਿੱਤੀ ਇਹ ਸ਼ਿਕਾਇਤ
ਪੰਜਾਬ ਸੂਬੇ ਦੇ ਜਿਲ੍ਹਾ ਮਾਨਸਾ ਦੇ ਪਿੰਡ ਬੁਰਜ ਭਲਾਈਕੇ ਵਿੱਚ ਇੱਕ ਮਾਂ ਅਤੇ ਉਸ ਦੇ 10 ਮਹੀਨਿਆਂ ਦੇ ਛੋਟੇ ਜਿਹੇ ਪੁੱਤ ਨੂੰ ਦਾਜ ਲਈ ਤੇਲ ਪਾ ਸਾ-ੜ ਦਿੱਤਾ ਗਿਆ। ਇਹ ਘਟਨਾ ਸੋਮਵਾਰ ਨੂੰ ਸਵੇਰੇ ਵਾਪਰੀ ਹੈ। ਪੁਲਿਸ ਨੇ ਮ੍ਰਿਤਕਾ ਦੇ ਪਿਤਾ ਦੇ ਬਿਆਨਾਂ ਉਤੇ ਪਤੀ ਸਮੇਤ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਦੋਸ਼ੀ ਪਤੀ ਨੂੰ […]
Continue Reading